Sri Guru Granth Sahib Ji

Search ਦੇ in Gurmukhi

गावै को जीअ लै फिरि देह ॥
Gāvai ko jī▫a lai fir ḏeh.
Some sing that He takes life away, and then again restores it.
ਕਈ ਇਕ ਗਾਇਨ ਕਰਦੇ ਹਨ ਕਿ ਵਾਹਿਗੁਰੂ ਪ੍ਰਾਣ ਲੈ ਲੈਂਦਾ ਹੈ ਤੇ ਮੁੜ ਵਾਪਸ ਦੇ ਦਿੰਦਾ ਹੈ।
ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ {ਨੋਟ: ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ (ਹੁਕਮੀ ਭਵਿਖਤ ਕਾਲ)}।ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।
 
देदा दे लैदे थकि पाहि ॥
Ḏeḏā ḏe laiḏe thak pāhi.
The Great Giver keeps on giving, while those who receive grow weary of receiving.
ਦੇਣ ਵਾਲਾ ਦੇਈ ਜਾਂਦਾ ਹੈ ਪਰੰਤੂ ਲੈਣ ਵਾਲੇ ਲੈ ਕੇ ਹਾਰ ਹੁਟ ਜਾਂਦੇ ਹਨ।
ਦੇਦਾ = ਦੇਂਦਾ, ਦੇਣ ਵਾਲਾ, ਦਾਤਾਰ ਰੱਬ। ਦੇ = (ਸਦਾ) ਦੇਂਦਾ ਹੈ, ਦੇ ਰਿਹਾ ਹੈ। ਲੈਦੇ = ਲੈਂਦੇ, ਲੈਣ ਵਾਲੇ ਜੀਵ। ਥਕਿ ਪਾਹਿ = ਥਕ ਪੈਂਦੇ ਹਨ।ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।
 
आखहि मंगहि देहि देहि दाति करे दातारु ॥
Ākẖahi mangahi ḏehi ḏehi ḏāṯ kare ḏāṯār.
People beg and pray, "Give to us, give to us", and the Great Giver gives His Gifts.
ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ।
ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ।
ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਗਲ ਸਮਝਾ ਦਿਤੀ ਹੈ।
xxx(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ,
 
नानक निरगुणि गुणु करे गुणवंतिआ गुणु दे ॥
Nānak nirguṇ guṇ kare guṇvanṯi▫ā guṇ ḏe.
O Nanak, God blesses the unworthy with virtue, and bestows virtue on the virtuous.
ਹੇ ਨਾਨਕ! ਵਾਹਿਗੁਰੂ ਨੇਕੀ-ਬਿਹੁਨਾ ਨੂੰ ਨੇਕੀ ਬਖਸ਼ਦਾ ਹੈ ਅਤੇ ਪਵਿੱਤਰ ਆਤਮਾਵਾਂ ਨੂੰ ਪਵਿਤ੍ਰਤਾਈ ਪ੍ਰਦਾਨ ਕਰਦਾ ਹੈ।
ਨਿਰਗੁਣਿ = ਗੁਣ-ਹੀਨ ਮਨੁੱਖ ਵਿਚ। ਗੁਣਵੰਤਿਆ = ਗੁਣੀ ਮਨੁੱਖਾਂ ਨੂੰ। ਕਰੇ = ਪੈਦਾ ਕਰਦਾ ਹੈ। ਦੇ = ਦੇਂਦਾ ਹੈ।ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।
 
भरीऐ हथु पैरु तनु देह ॥
Bẖarī▫ai hath pair ṯan ḏeh.
When the hands and the feet and the body are dirty,
ਜਦੋਂ ਹਥ ਪੈਰ ਅਤੇ ਸਰੀਰ ਦੇ ਹੋਰ ਹਿਸੇ ਘੱਟੇ ਨਾਲ ਭਰ ਜਾਣ ਤਾਂ,
ਭਰੀਐ = ਜੇ ਭਰ ਜਾਏ, ਜੇ ਗੰਦਾ ਹੋ ਜਾਏ, ਜੇ ਮੈਲਾ ਹੋ ਜਾਏ। ਤਨੁ = ਸਰੀਰ। ਦੇਹ = ਸਰੀਰ।ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,
 
दे साबूणु लईऐ ओहु धोइ ॥
Ḏe sābūṇ la▫ī▫ai oh ḏẖo▫e.
soap can wash them clean.
ਸਾਬਣ ਲਾ ਕੇ ਸਾਫ ਸੁਥਰਾ ਕਰ ਲਈਦਾ ਹੈ।
ਦੇ ਸਾਬੂਣੁ = ਸਾਬਣ ਲਾ ਕੇ। ਲਈਐ = ਲਈਦਾ ਹੈ। ਓਹੁ = ਉਹ ਪਲੀਤ ਹੋਇਆ ਕੱਪੜਾ। ਲਈਐ ਧੋਇ = ਧੋ ਲਈਦਾ ਹੈ।ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
 
अंतु न करणै देणि न अंतु ॥
Anṯ na karṇai ḏeṇ na anṯ.
Endless are His Actions, endless are His Gifts.
ਬੇ-ਅੰਦਾਜ਼ ਹਨ ਉਸਦੇ ਕੰਮ ਅਤੇ ਬੇ-ਅੰਦਾਜ਼ਾ ਉਸ ਦੀਆਂ ਦਾਤਾਂ।
ਕਰਣੈ = ਬਣਾਈ ਹੋਈ ਕੁਦਰਤ ਦਾ। ਦੇਣਿ = ਦੇਣ ਵਿਚ, ਦਾਤਾਂ ਦੇਣ ਨਾਲ।ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ।
 
आपे जाणै आपे देइ ॥
Āpe jāṇai āpe ḏe▫e.
He Himself knows, He Himself gives.
ਸਾਈਂ ਸਾਰਾ ਕੁਛ ਖੁਦ ਜਾਣਦਾ ਹੈ ਤੇ ਖੁਦ ਹੀ ਦਿੰਦਾ ਹੈ।
ਦੇਇ = ਦੇਂਦਾ ਹੈ।ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ,
 
आखहि दानव आखहि देव ॥
Ākẖahi ḏānav ākẖahi ḏev.
The demons speak, the demi-gods speak.
ਦੈਂਤ ਤੈਨੂੰ ਪੁਕਾਰਦੇ ਹਨ ਅਤੇ ਦੇਵਤੇ ਭੀ ਤੈਨੂੰ ਹੀ ਆਖਦੇ ਹਨ।
ਦਾਨਵ = ਰਾਖਸ਼, ਦੈਂਤ। ਦੇਵ = ਦੇਵਤੇ।ਰਾਖਸ਼ ਤੇ ਦੇਵਤੇ (ਵੀ) ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
 
गावहि ईसरु बरमा देवी सोहनि सदा सवारे ॥
Gāvahi īsar barmā ḏevī sohan saḏā savāre.
Shiva, Brahma and the Goddess of Beauty, ever adorned, sing.
ਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ ਬਰ੍ਹਮਾ ਅਤੇ ਭਵਾਨੀ ਤੈਨੂੰ ਗਾਇਨ ਕਰਦੇ ਹਨ।
ਈਸਰੁ = ਸ਼ਿਵ। ਬਰਮਾ = ਬ੍ਰਹਮਾ। ਦੇਵੀ = ਦੇਵੀਆਂ। ਸੋਹਨਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਸਵਾਰੇ = ਤੇਰੇ ਸਵਾਰੇ ਹੋਏ।(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।
 
गावहि इंद इदासणि बैठे देवतिआ दरि नाले ॥
Gāvahi inḏ iḏāsaṇ baiṯẖe ḏeviṯi▫ā ḏar nāle.
Indra, seated upon His Throne, sings with the deities at Your Door.
ਆਪਣੇ ਤਖਤ ਤੇ ਬੈਠਾ ਹੋਇਆ ਇੰਦਰ, ਤੇਰੇ ਦਰਵਾਜੇ ਤੇ ਸੁਰਾਂ ਸਮੇਤ, ਤੈਨੂੰ ਗਾਉਂਦਾ ਹੈ।
ਇੰਦ = ਇੰਦਰ ਦੇਵਤੇ। ਇਦਾਸਣਿ = (ਇਦ-ਆਸਣਿ), ਇੰਦਰ ਦੇ ਆਸਣ ਉੱਤੇ। ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆਂ ਨਾਲੇ = ਦੇਵਤਿਆਂ ਸਮੇਤ।ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ।
 
आदेसु तिसै आदेसु ॥
Āḏes ṯisai āḏes.
I bow to Him, I humbly bow.
ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
ਆਦੇਸੁ = ਪਰਣਾਮ। ਤਿਸੈ = ਉਸੇ ਹੀ ਅਕਾਲ ਪੁਰਖ ਨੂੰ।(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
 
आदेसु तिसै आदेसु ॥
Āḏes ṯisai āḏes.
I bow to Him, I humbly bow.
ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
xxx(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
 
आदेसु तिसै आदेसु ॥
Āḏes ṯisai āḏes.
I bow to Him, I humbly bow.
ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
xxx(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
 
आदेसु तिसै आदेसु ॥
Āḏes ṯisai āḏes.
I bow to Him, I humbly bow.
ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
xxx(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
 
जोरु न मंगणि देणि न जोरु ॥
Jor na mangaṇ ḏeṇ na jor.
No power to beg, no power to give.
ਮੇਰੇ ਕੋਲ ਯਾਚਨਾ ਕਰਨ ਦੀ ਕੋਈ ਸਤਿਆ ਨਹੀਂ ਹੈ ਤੇ ਨਾਂ ਹੀ ਸਤਿਆ ਹੈ ਦੇ ਦੇਣ ਦੀ।
ਮੰਗਣਿ = ਮੰਗਣ ਵਿਚ। ਦੇਣਿ = ਦੇਣ ਵਿਚ।ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ।
 
केतीआ करम भूमी मेर केते केते धू उपदेस ॥
Keṯī▫ā karam bẖūmī mer keṯe keṯe ḏẖū upḏes.
So many worlds and lands for working out karma. So very many lessons to be learned!
ਅਣਗਿਣਤ ਹਨ ਧਰਤੀਆਂ ਤੇ ਪਹਾੜ ਨੇਕ ਅਮਲ ਕਮਾਉਣ ਦੇ ਵਾਸਤੇ ਅਤੇ ਅਣਗਿਣਤ ੳਤੇ ਅਣਗਿਣਤ ਸਿੱਖਿਆ ਲੈਣ ਵਾਲੇ ਧਰੂ।
ਕੇਤੀਆ = ਕਈ, ਬੇਅੰਤ। ਕਰਮ ਭੂਮੀ = ਕੰਮ ਕਰਨ ਦੀਆਂ ਭੂਮੀਆਂ, ਧਰਤੀਆਂ। ਮੇਰ = ਮੇਰੁ ਪਰਬਤ। ਧੂ = ਧ੍ਰ ਭਗਤ। ਉਪਦੇਸ਼ = ਉਹਨਾਂ ਧੂ੍ਰ ਭਗਤਾਂ ਦੇ ਉਪਦੇਸ਼।(ਅਕਾਲ ਪੁਰਖ ਦੀ ਕੁਦਰਤਿ ਵਿਚ) ਬੇਅੰਤ ਧਰਤੀਆਂ ਹਨ, ਬੇਅੰਤ ਮੇਰੂ ਪਰਬਤ, ਬੇਅੰਤ ਧੂ੍ਅ ਭਗਤ ਤੇ ਉਹਨਾਂ ਦੇ ਉਪਦੇਸ਼ ਹਨ।
 
केते इंद चंद सूर केते केते मंडल देस ॥
Keṯe inḏ cẖanḏ sūr keṯe keṯe mandal ḏes.
So many Indras, so many moons and suns, so many worlds and lands.
ਅਣਗਿਣਤ ਹਨ ਇੰਦ੍ਰ, ਚੰਦਰਮੇਂ ਅਤੇ ਸੂਰਜ, ਅਣਗਿਣਤ ਆਲਮ ਅਤੇ ਅਣਗਿਣਤ ਮੁਲਕ।
ਇੰਦ = ਇੰਦਰ ਦੇਵਤੇ। ਚੰਦ = ਚੰਦਰਮਾ। ਸੂਰ = ਸੂਰਜ। ਮੰਡਲ ਦੇਸ = ਭਵਣ-ਚਕੱਰ।ਬੇਅੰਤ ਇੰਦਰ ਦੇਵਤੇ, ਚੰਦ੍ਰਮਾ, ਬੇਅੰਤ ਸੂਰਜ ਅਤੇ ਬੇਅੰਤ ਭਵਨ-ਚੱਕਰ ਹਨ।