Sri Guru Granth Sahib Ji

Ang: / 1430

Your last visited Ang:

तूं आपे ही घड़ि भंनि सवारहि नानक नामि सुहावणिआ ॥८॥५॥६॥
Ŧūʼn āpe hī gẖaṛ bẖann savārėh Nānak nām suhāvaṇi▫ā. ||8||5||6||
You Yourself create, destroy and adorn. O Nanak, we are adorned and embellished with the Naam. ||8||5||6||
ਤੂੰ ਆਪ ਹੀ ਰਚਦਾ, ਨਾਸ ਕਰਦਾ ਤੇ ਸਜਾਉਂਦਾ ਹੈਂ। ਨਾਨਕ ਤੇਰੇ ਨਾਮ ਨਾਲ ਪ੍ਰਾਣੀ ਸੁਸ਼ੋਭਤ ਹੋ ਜਾਂਦਾ ਹੈ।
ਘੜਿ = ਘੜ ਕੇ, ਸਾਜ ਕੇ। ਭੰਨਿ = ਤੋੜ ਕੇ, ਨਾਸ ਕਰ ਕੇ। ਨਾਮਿ = ਨਾਮ ਵਿਚ ॥੮॥ਹੇ ਨਾਨਕ! (ਆਖ ਕਿ ਹੇ ਪ੍ਰਭੂ!) ਤੂੰ ਆਪ ਹੀ ਘੜ ਕੇ ਭੰਨ ਕੇ ਸੰਵਾਰਦਾ ਹੈਂ, ਤੂੰ ਆਪ ਹੀ ਆਪਣੇ ਨਾਮ ਦੀ ਬਰਕਤਿ ਨਾਲ (ਜੀਵਾਂ ਦੇ ਜੀਵਨ) ਸੋਹਣੇ ਬਣਾਂਦਾ ਹੈਂ ॥੮॥੫॥੬॥
 
माझ महला ३ ॥
Mājẖ mėhlā 3.
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
xxxxxx
 
सभ घट आपे भोगणहारा ॥
Sabẖ gẖat āpe bẖogaṇhārā.
He is the Enjoyer of all hearts.
ਸਾਰਿਆਂ ਦਿਲਾਂ ਦਾ ਸੁਆਮੀ ਖੁਦ ਹੀ ਅਨੰਦ ਮਾਨਣਹਾਰ ਹੈ।
ਸਭ ਘਟ = ਸਾਰੇ ਸਰੀਰ। ਆਪੇ = ਪ੍ਰਭੂ ਆਪ ਹੀ।ਸਾਰੇ ਸਰੀਰਾਂ ਵਿਚ (ਵਿਆਪਕ ਹੋ ਕੇ ਪ੍ਰਭੂ) ਆਪ ਹੀ (ਜਗਤ ਦੇ ਸਾਰੇ ਪਦਾਰਥ) ਭੋਗ ਰਿਹਾ ਹੈ।
 
अलखु वरतै अगम अपारा ॥
Alakẖ varṯai agam apārā.
The Invisible, Inaccessible and Infinite is pervading everywhere.
ਅਦ੍ਰਿਸ਼ਟ, ਅਪਹੁੰਚ ਤੇ ਬੇਹੱਦ ਸਾਹਿਬ ਹਰ ਥਾਂ ਵਿਆਪਕ ਹੋ ਰਿਹਾ ਹੈ।
ਅਲਖੁ = {अलक्ष्य = Invisible, Unobserved} ਅਦ੍ਰਿਸ਼ਟ। ਅਗਮ = ਅਪਹੁੰਚ।(ਫਿਰ ਭੀ ਉਹ) ਅਦ੍ਰਿਸ਼ਟ ਰੂਪ ਵਿਚ ਮੌਜੂਦ ਹੈ ਅਪਹੁੰਚ ਹੈ ਤੇ ਬੇਅੰਤ ਹੈ।
 
गुर कै सबदि मेरा हरि प्रभु धिआईऐ सहजे सचि समावणिआ ॥१॥
Gur kai sabaḏ merā har parabẖ ḏẖi▫ā▫ī▫ai sėhje sacẖ samāvaṇi▫ā. ||1||
Meditating on my Lord God, through the Word of the Guru's Shabad, I am intuitively absorbed in the Truth. ||1||
ਗੁਰਾਂ ਦੀ ਅਗਵਾਈ ਤਾਬੇ, ਮੇਰੇ ਵਾਹਿਗੁਰੂ ਸੁਆਮੀ ਦਾ ਸਿਮਰਨ ਕਰਨ ਦੁਆਰਾ, ਇਨਸਾਨ ਸੁਖੈਨ ਹੀ ਸੱਚੇ ਸਾਹਿਬ ਵਿੱਚ ਲੀਨ ਹੋ ਜਾਂਦਾ ਹੈ।
ਸਬਦਿ = ਸ਼ਬਦ ਵਿਚ (ਜੁੜ ਕੇ)। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ ॥੧॥ਉਸ ਪਿਆਰੇ ਹਰਿ-ਪ੍ਰਭੂ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਸਿਮਰਨਾ ਚਾਹੀਦਾ ਹੈ। (ਜੇਹੜੇ ਮਨੁੱਖ ਸਿਮਰਦੇ ਹਨ ਉਹ) ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਸਮਾਏ ਰਹਿੰਦੇ ਹਨ ॥੧॥
 
हउ वारी जीउ वारी गुर सबदु मंनि वसावणिआ ॥
Ha▫o vārī jī▫o vārī gur sabaḏ man vasāvaṇi▫ā.
I am a sacrifice, my soul is a sacrifice, to those who implant the Word of the Guru's Shabad in their minds.
ਮੈਂ ਬਲਿਹਾਰਨੇ ਹਾਂ, ਮੇਰੀ ਜਿੰਦੜੀ ਬਲਿਹਾਰਨੇ ਹੈ ਉਨ੍ਹਾ ਉਤੋਂ ਜੋ ਗੁਰਾਂ ਦੀ ਬਾਣੀ ਨੂੰ ਆਪਣੇ ਚਿੱਤ ਅੰਦਰ ਟਿਕਾਉਂਦੇ ਹਨ।
ਮੰਨਿ = ਮਨਿ, ਮਨ ਵਿਚ।ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੇਹੜਾ ਸਤਿਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ।
 
सबदु सूझै ता मन सिउ लूझै मनसा मारि समावणिआ ॥१॥ रहाउ ॥
Sabaḏ sūjẖai ṯā man si▫o lūjẖai mansā mār samāvaṇi▫ā. ||1|| rahā▫o.
When someone understands the Shabad, then he wrestles with his own mind; subduing his desires, he merges with the Lord. ||1||Pause||
ਜੇਕਰ ਇਨਸਾਨ ਗੁਰਬਾਣੀ ਨੂੰ ਸਮਝੇ, ਤਦ ਉਹ ਆਪਣੇ ਮਨੂਏ ਨਾਲ ਯੁੱਧ ਕਰਦਾ ਹੈ ਅਤੇ ਆਪਣੀ ਖਾਹਿਸ਼ ਨੂੰ ਨਵਿਰਤ ਕਰਕੇ ਬੰਦਾ ਸਾਹਿਬ ਅੰਦਰ ਸਮਾਂ ਜਾਂਦਾ ਹੈ। ਠਹਿਰਾਉ।
ਸੂਝੈ = ਸੁੱਝ ਪੈਂਦਾ ਹੈ, ਅੰਤਰ-ਆਤਮੇ ਟਿਕਾਂਦਾ ਹੈ। ਸਿਉ = ਨਾਲ। ਲੂਝੈ = ਲੜਦਾ ਹੈ, ਟਾਕਰਾ ਕਰਦਾ ਹੈ। ਮਨਸਾ = {मनीषा} ਕਾਮਨਾ ॥੧॥ਜਦੋਂ ਗੁਰੂ ਦਾ ਸ਼ਬਦ ਮਨੁੱਖ ਦੇ ਅੰਤਰ-ਆਤਮੇ ਟਿਕਦਾ ਹੈ, ਤਾਂ ਉਹ ਆਪਣੇ ਮਨ ਨਾਲ ਟਾਕਰਾ ਕਰਦਾ ਹੈ, ਤੇ ਮਨ ਦੀਆਂ ਕਾਮਨਾ ਮਾਰ ਕੇ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦਾ ਹੈ ॥੧॥ ਰਹਾਉ॥
 
पंच दूत मुहहि संसारा ॥
Pancẖ ḏūṯ muhėh sansārā.
The five enemies are plundering the world.
ਪੰਜ ਕੱਟੜ ਵੈਰੀ ਜਗਤ ਨੂੰ ਠੱਗ ਰਹੇ ਹਨ।
ਮੁਹਹਿ = ਠੱਗ ਰਹੇ ਹਨ।(ਕਾਮਾਦਿਕ) ਪੰਜ ਵੈਰੀ ਜਗਤ (ਦੇ ਆਤਮਕ ਜੀਵਨ) ਨੂੰ ਲੁੱਟ ਰਹੇ ਹਨ,
 
मनमुख अंधे सुधि न सारा ॥
Manmukẖ anḏẖe suḏẖ na sārā.
The blind, self-willed manmukhs do not understand or appreciate this.
ਅੰਨ੍ਹੇ ਅਧਰਮੀ ਨੂੰ ਇਸ ਦੀ ਕੋਈ ਗਿਆਤ ਜਾਂ ਖਬਰ ਨਹੀਂ।
ਅੰਧੇ = ਮਾਇਆ ਵਿਚ ਅੰਨ੍ਹੇ ਹੋਏ ਜੀਵ ਨੂੰ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ। ਸੁਧਿ = {सुधी = Intelligence} ਅਕਲ। ਸਾਰ = ਖ਼ਬਰ।ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਨਾਹ ਅਕਲ ਹੈ ਨਾਹ (ਇਸ ਲੁੱਟ ਦੀ) ਖ਼ਬਰ ਹੈ।
 
गुरमुखि होवै सु अपणा घरु राखै पंच दूत सबदि पचावणिआ ॥२॥
Gurmukẖ hovai so apṇā gẖar rākẖai pancẖ ḏūṯ sabaḏ pacẖāvaṇi▫ā. ||2||
Those who become Gurmukh-their houses are protected. The five enemies are destroyed by the Shabad. ||2||
ਜੋ ਗੁਰੂ ਅਨੁਸਾਰੀ ਹੋ ਜਾਂਦਾ ਹੈ, ਉਹ ਆਪਣੇ ਗ੍ਰਹਿ ਨੂੰ ਬਚਾ ਲੈਂਦਾ ਹੈ। ਪੰਜੇ ਕੱਟੜ ਦੁਸ਼ਮਨ ਗੁਰਾਂ ਦੇ ਉਪਦੇਸ਼ ਨਾਲ ਨਾਸ ਕੀਤੇ ਜਾਂਦੇ ਹਨ।
ਸਬਦਿ = ਸ਼ਬਦ ਦੀ ਰਾਹੀਂ। ਪਚਾਵਣਿਆ = ਸਾੜ ਦੇਂਦਾ ਹੈ, ਮਾਰ ਲੈਂਦਾ ਹੈ ॥੨॥ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਆਪਣਾ ਘਰ ਬਚਾ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਹਨਾਂ ਪੰਜਾਂ ਵੈਰੀਆਂ ਦਾ ਨਾਸ ਕਰ ਲੈਂਦਾ ਹੈ ॥੨॥
 
इकि गुरमुखि सदा सचै रंगि राते ॥
Ik gurmukẖ saḏā sacẖai rang rāṯe.
The Gurmukhs are forever imbued with love for the True One.
ਕਈ ਪਵਿੱਤਰ ਪੁਰਸ਼ ਹਮੇਸ਼ਾਂ ਸੱਚੇ ਸੁਆਮੀ ਦੀ ਪ੍ਰੀਤ ਅੰਦਰ ਰੰਗੇ ਹਨ।
ਇਕਿ = (ਲਫ਼ਜ਼ 'ਇਕ' ਤੋਂ ਬਹੁ-ਵਚਨ)। ਰੰਗਿ = ਪ੍ਰੇਮ ਵਿਚ।ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ ਸਦਾ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ,
 
सहजे प्रभु सेवहि अनदिनु माते ॥
Sėhje parabẖ sevėh an▫ḏin māṯe.
They serve God with intuitive ease. Night and day, they are intoxicated with His Love.
ਸੁਭਾਵਕ ਹੀ ਉਹ ਆਪਣੇ ਸੁਆਮੀ ਦੀ ਸੇਵਾ ਕਰਦੇ ਹਨ ਅਤੇ ਰੈਣ ਦਿਨ ਉਸ ਦੀ ਪ੍ਰੀਤ ਅੰਦਰ ਮਤਵਾਲੇ ਰਹਿੰਦੇ ਹਨ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਅਨਦਿਨੁ = ਹਰ ਰੋਜ਼। ਮਾਤੇ = ਮਸਤ।ਉਹ ਆਤਮਕ ਅਡੋਲਤਾ ਵਿਚ ਮਸਤ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੇ ਹਨ।
 
मिलि प्रीतम सचे गुण गावहि हरि दरि सोभा पावणिआ ॥३॥
Mil parīṯam sacẖe guṇ gāvahi har ḏar sobẖā pāvṇi▫ā. ||3||
Meeting with their Beloved, they sing the Glorious Praises of the True one; they are honored in the Court of the Lord. ||3||
ਜੋ ਪਿਆਰੇ ਗੁਰਾਂ ਨੂੰ ਮਿਲ ਕੇ, ਸੱਚੇ ਸੁਆਮੀ ਦਾ ਜੱਸ ਗਾਇਨ ਕਰਦੇ ਹਨ, ਉਹ ਰੱਬ ਦੇ ਦਰਬਾਰ ਵਿੱਚ ਇੱਜਤ ਪਾਉਂਦੇ ਹਨ।
ਸਚੇ = ਸਦਾ-ਥਿਰ ਪ੍ਰਭੂ ਦੇ ॥੩॥ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ ॥੩॥
 
एकम एकै आपु उपाइआ ॥
Ėkam ekai āp upā▫i▫ā.
First, the One created Himself;
ਪਹਿਲਾਂ ਇੱਕ ਸੁਆਮੀ ਨੇ ਆਪਣੇ ਆਪ ਨੂੰ ਰਚਿਆ,
ਏਕਮ = ਪਹਿਲਾਂ ਪਹਿਲ। ਏਕੈ = ਇਕ ਨੇ ਹੀ, ਇਕ ਨਿਰਗੁਣ-ਰੂਪ ਨੇ ਹੀ। ਆਪੁ = ਆਪਣੇ ਆਪ ਨੂੰ। ਉਪਾਇਆ = ਪਰਗਟ ਕੀਤਾ।ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ।
 
दुबिधा दूजा त्रिबिधि माइआ ॥
Ḏubiḏẖā ḏūjā ṯaribaḏẖ mā▫i▫ā.
second, the sense of duality; third, the three-phased Maya.
ਦੂਸਰੇ ਵੈਤ-ਭਾਵ ਦੀ ਸੂਝ ਨੂੰ ਅਤੇ ਤੀਸਰੇ ਤਿੰਨ ਤਰ੍ਹਾਂ ਦੀ ਮੋਹਨੀ ਨੂੰ।
ਦੁਬਿਧਾ = ਦੁ-ਕਿਸਮਾ, ਨਿਰਗੁਣ ਤੇ ਸਰਗੁਣ ਸਰੂਪਾਂ ਵਾਲਾ। ਦੂਜਾ = ਦੂਜਾ (ਕੰਮ ਉਸ ਨੇ ਇਹ ਕੀਤਾ)। ਤ੍ਰਿਬਿਧਿ = ਤਿੰਨ ਗੁਣਾਂ ਵਾਲੀ।ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ।
 
चउथी पउड़ी गुरमुखि ऊची सचो सचु कमावणिआ ॥४॥
Cẖa▫uthī pa▫oṛī gurmukẖ ūcẖī sacẖo sacẖ kamāvaṇi▫ā. ||4||
The fourth state, the highest, is obtained by the Gurmukh, who practices Truth, and only Truth. ||4||
ਪਰਮ-ਬੁਲੰਦ ਚੌਥੀ ਮੰਜਲ ਨੂੰ ਨਿਰੋਲ ਸੱਚ ਦੀ ਕਮਾਈ ਕਰਨ ਵਾਲੇ ਗੁਰੂ ਸਮਰਪਣ ਹੀ ਪਹੁੰਚਦੇ ਹਨ।
ਪਉੜੀ = ਦਰਜਾ, ਟਿਕਾਣਾ। ਚਉਥੀ = ਤਿੰਨ ਗੁਣਾਂ ਤੋਂ ਉਤਲੀ ॥੪॥ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ ॥੪॥
 
सभु है सचा जे सचे भावै ॥
Sabẖ hai sacẖā je sacẖe bẖāvai.
Everything which is pleasing to the True Lord is true.
ਸਾਰਾ ਕੁਝ ਜਿਹੜਾ ਸੱਚੇ ਸਾਈਂ ਨੂੰ ਚੰਗਾ ਲੱਗਦਾ ਹੈ, ਸੱਚ ਹੈ।
ਸਭੁ = ਹਰ ਥਾਂ। ਸਚੇ = ਸਦਾ-ਥਿਰ ਪ੍ਰਭੂ ਨੂੰ। ਭਾਵੈ = ਚੰਗਾ ਲੱਗੇ।ਜੇ ਸਦਾ-ਥਿਰ ਪ੍ਰਭੂ ਦੀ ਰਜ਼ਾ ਹੋਵੇ (ਤਾਂ ਜਿਸ ਮਨੁੱਖ ਉਤੇ ਉਹ ਮਿਹਰ ਕਰਦਾ ਹੈ, ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਸਦਾ-ਥਿਰ ਪਰਮਾਤਮਾ ਹਰ ਥਾਂ ਮੌਜੂਦ ਹੈ।
 
जिनि सचु जाता सो सहजि समावै ॥
Jin sacẖ jāṯā so sahj samāvai.
Those who know the Truth merge in intuitive peace and poise.
ਜੋ ਸੱਚ ਨੂੰ ਸਿੰਞਾਣਦਾ ਹੈ, ਉਹ ਸਾਹਿਬ ਵਿੱਚ ਲੀਨ ਹੋ ਜਾਂਦਾ ਹੈ।
ਜਿਨਿ = ਜਿਸ (ਮਨੁੱਖ) ਨੇ। ਜਾਤਾ = ਡੂੰਘੀ ਸਾਂਝ ਪਾ ਲਈ।(ਪ੍ਰਭੂ ਦੀ ਮਿਹਰ ਨਾਲ) ਜਿਸ ਮਨੁੱਖ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।
 
गुरमुखि करणी सचे सेवहि साचे जाइ समावणिआ ॥५॥
Gurmukẖ karṇī sacẖe sevėh sācẖe jā▫e samāvaṇi▫ā. ||5||
The life-style of the Gurmukh is to serve the True Lord. He goes and blends with the True Lord. ||5||
ਗੁਰੂ ਸਮਰਪਣ ਦੀ ਜੀਵਨ ਮਰਿਆਦਾ ਸਤਿਪੁਰਖ ਦੀ ਜੀਵਨ ਮਰਿਆਦਾ ਸਤਿਪੁਰਖ ਅੰਦਰ ਸਮਾਂ ਜਾਂਦੇ ਹਨ।
ਕਰਣੀ = ਕਰਤੱਵ ॥੫॥ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਕਰਤੱਵ ਹੀ ਇਹ ਹੈ, ਕਿ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ, ਤੇ ਸਦਾ-ਥਿਰ ਪ੍ਰਭੂ ਵਿਚ ਹੀ ਜਾ ਕੇ ਲੀਨ ਹੋ ਜਾਂਦੇ ਹਨ ॥੫॥
 
सचे बाझहु को अवरु न दूआ ॥
Sacẖe bājẖahu ko avar na ḏū▫ā.
Without the True One, there is no other at all.
ਸੱਚੇ ਸੁਆਮੀ ਦੇ ਬਗੈਰ ਹੋਰ ਕੋਈ ਦੂਸਰਾ ਨਹੀਂ।
ਦੂਆ = ਦੂਜਾ, ਉਸ ਵਰਗਾ।ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਆਤਮਕ ਆਨੰਦ ਦੇਣ ਵਾਲਾ ਨਹੀਂ ਹੈ)।
 
दूजै लागि जगु खपि खपि मूआ ॥
Ḏūjai lāg jag kẖap kẖap mū▫ā.
Attached to duality, the world is distracted and distressed to death.
ਸੰਸਾਰੀ ਮਮਤਾ ਨਾਲ ਚਿਮੜ ਕੇ ਦੁਨੀਆਂ, ਘਣੀ ਵਿਆਕੁਲ ਹੋ ਮਰਦੀ ਹੈ।
ਦੂਜੈ = ਮਾਇਆ ਦੇ ਮੋਹ ਵਿਚ। ਲਾਗਿ = ਲੱਗ ਕੇ। ਖਪਿ ਖਪਿ = ਦੁਖੀ ਹੋ ਹੋ ਕੇ। ਮੂਆ = ਆਤਮਕ ਮੌਤ ਸਹੇੜਦਾ ਹੈ।ਜਗਤ (ਉਸ ਨੂੰ ਵਿਸਾਰ ਕੇ ਤੇ ਸੁਖ ਦੀ ਖ਼ਾਤਰ) ਮਾਇਆ ਦੇ ਮੋਹ ਵਿਚ ਫਸ ਕੇ ਦੁਖੀ ਹੋ ਕੇ ਆਤਮਕ ਮੌਤ ਸਹੇੜਦਾ ਹੈ।
 
गुरमुखि होवै सु एको जाणै एको सेवि सुखु पावणिआ ॥६॥
Gurmukẖ hovai so eko jāṇai eko sev sukẖ pāvṇi▫ā. ||6||
One who becomes Gurmukh knows only the One. Serving the One, peace is obtained. ||6||
ਜੋ ਗੁਰੂ ਅਨੁਸਾਰੀ ਹੁੰਦਾ ਹੈ, ਉਹ ਕੇਵਲ ਇੱਕ ਪ੍ਰਭੂ ਨੂੰ ਹੀ ਜਾਣਦਾ ਹੈ ਤੇ ਇਕਸ ਦੀ ਘਾਲ ਘਾਲ ਕੇ ਆਰਾਮ ਪਾਉਂਦਾ ਹੈ।
xxx॥੬॥ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ, ਉਹ ਇਕ ਪਰਮਾਤਮਾ ਦਾ ਹੀ ਸਿਮਰਨ ਕਰ ਕੇ ਆਤਮਕ ਆਨੰਦ ਮਾਣਦਾ ਹੈ ॥੬॥
 
जीअ जंत सभि सरणि तुमारी ॥
Jī▫a janṯ sabẖ saraṇ ṯumārī.
All beings and creatures are in the Protection of Your Sanctuary.
ਸਾਰੇ ਇਨਸਾਨ ਤੇ ਹੋਰ ਪ੍ਰਾਣਧਾਰੀ ਜੀਵ ਤੇਰੀ ਪਨਾਹ ਹੇਠਾਂ ਹਨ।
ਸਭਿ = ਸਾਰੇ।(ਹੇ ਪ੍ਰਭੂ! ਜਗਤ ਦੇ) ਸਾਰੇ ਜੀਵ ਤੇਰਾ ਹੀ ਆਸਰਾ ਤੱਕ ਸਕਦੇ ਹਨ।
 
आपे धरि देखहि कची पकी सारी ॥
Āpe ḏẖar ḏekẖėh kacẖī pakī sārī.
You place the chessmen on the board; You see the imperfect and the perfect as well.
ਨਰਦਾਂ ਨੂੰ ਸ਼ਤਰੰਜ ਦੇ ਤਖਤੇ ਤੇ ਰੱਖ ਕੇ, ਤੂੰ ਆਪ ਹੀ ਨਾਂ-ਮੁਕੰਮਲ ਤੇ ਮੁਕੰਮਲਾਂ ਨੂੰ ਵੇਖਦਾ ਹੈ।
ਧਰਿ = ਰੱਖ ਕੇ।(ਹੇ ਪ੍ਰਭੂ! ਇਹ ਤੇਰਾ ਰਚਿਆ ਜਗਤ, ਮਾਨੋ, ਚਉਪੜ ਦੀ ਖੇਡ ਹੈ), ਤੂੰ ਆਪ ਹੀ (ਇਸ ਚਉਪੜ ਉੱਤੇ) ਕੱਚੀਆਂ ਪੱਕੀਆਂ ਨਰਦਾਂ (ਭਾਵ, ਉੱਚੇ ਤੇ ਕੱਚੇ ਜੀਵਨ ਵਾਲੇ ਜੀਵ) ਰਚ ਕੇ ਇਹਨਾਂ ਦੀ ਸੰਭਾਲ ਕਰਦਾ ਹੈਂ।
 
अनदिनु आपे कार कराए आपे मेलि मिलावणिआ ॥७॥
An▫ḏin āpe kār karā▫e āpe mel milāvaṇi▫ā. ||7||
Night and day, You cause people to act; You unite them in Union with Yourself. ||7||
ਤੂੰ ਖੁਦ ਹੀ ਬੰਦਿਆਂ ਤੋਂ ਰਾਤ ਦਿਨ ਮੁਖਤਲਿਫ ਕੰਮ ਕਰਵਾਉਂਦਾ ਹੈਂ ਤੇ ਖੁਦ ਹੀ ਉਨ੍ਹਾਂ ਨੂੰ ਸਤਿਸੰਗਤ ਨਾਲ ਜੋੜਦਾ ਹੈਂ।
ਸਾਰੀ = ਨਰਦ ॥੭॥ਹਰ ਰੋਜ਼ (ਹਰ ਵੇਲੇ) ਪ੍ਰਭੂ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜੀਵਾਂ ਪਾਸੋਂ) ਕਾਰ ਕਰਾਂਦਾ ਹੈ, ਤੇ ਆਪ ਹੀ ਆਪਣੇ ਚਰਨਾਂ ਵਿਚ ਮਿਲਾਂਦਾ ਹੈ ॥੭॥
 
तूं आपे मेलहि वेखहि हदूरि ॥
Ŧūʼn āpe melėh vekẖėh haḏūr.
You Yourself unite, and You see Yourself close at hand.
ਤੂੰ ਆਪ ਹੀ ਮਿਲਾਉਂਦਾ ਹੈਂ ਤੇ ਐਨ ਲਾਗੇ ਹੀ ਦੇਖਦਾ ਹੈਂ।
ਹਦੂਰਿ = ਅੰਗ-ਸੰਗ ਰਹਿ ਕੇ। ਵੇਖਹਿ = ਸੰਭਾਲ ਕਰਦਾ ਹੈ।ਤੂੰ ਆਪ ਹੀ ਜੀਵਾਂ ਦੇ ਅੰਗ-ਸੰਗ ਹੋ ਕੇ ਸਭ ਦੀ ਸੰਭਾਲ ਕਰਦਾ ਹੈਂ ਤੇ ਆਪਣੇ ਚਰਨਾਂ ਵਿਚ ਜੋੜਦਾ ਹੈਂ।
 
सभ महि आपि रहिआ भरपूरि ॥
Sabẖ mėh āp rahi▫ā bẖarpūr.
You Yourself are totally pervading amongst all.
ਆਪੇ ਹੀ ਤੂੰ ਸਾਰਿਆਂ ਅੰਦਰ ਪਰੀਪੂਰਨ ਹੋ ਰਿਹਾ ਹੈਂ।
xxxਸਭ ਜੀਵਾਂ ਵਿਚ ਪ੍ਰਭੂ ਆਪ ਹੀ ਹਾਜ਼ਰ-ਨਾਜ਼ਰ ਮੌਜੂਦ ਹੈ।
 
नानक आपे आपि वरतै गुरमुखि सोझी पावणिआ ॥८॥६॥७॥
Nānak āpe āp varṯai gurmukẖ sojẖī pāvṇi▫ā. ||8||6||7||
O Nanak, God Himself is pervading and permeating everywhere; only the Gurmukhs understand this. ||8||6||7||
ਨਾਨਕ, ਤੂੰ ਆਪਣੇ ਆਪ ਤੋਂ ਹੀ ਵਿਆਪਕ ਹੋ ਰਿਹਾ ਹੈਂ। ਗੁਰੂ ਸਮਰਪਣ ਹੀ ਇਸ ਸਮਝ ਨੂੰ ਪ੍ਰਾਪਤ ਕਰਦੇ ਹਨ।
xxx॥੮॥ਹੇ ਨਾਨਕ! ਸਭ ਥਾਈਂ ਪ੍ਰਭੂ ਆਪ ਹੀ ਵਰਤ ਰਿਹਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਨੂੰ ਇਹ ਸਮਝ ਆ ਜਾਂਦੀ ਹੈ ॥੮॥੬॥੭॥
 
माझ महला ३ ॥
Mājẖ mėhlā 3.
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
xxxxxx
 
अम्रित बाणी गुर की मीठी ॥
Amriṯ baṇī gur kī mīṯẖī.
The Nectar of the Guru's Bani is very sweet.
ਸੁਧਾ ਸਰੂਪ ਗੁਰਬਾਣੀ ਮਿੱਠੀ ਹੈ।
ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ, ਆਤਮਕ ਮੌਤ ਤੋਂ ਬਚਾਣ ਵਾਲੀ।ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ,
 
गुरमुखि विरलै किनै चखि डीठी ॥
Gurmukẖ virlai kinai cẖakẖ dīṯẖī.
Rare are the Gurmukhs who see and taste it.
ਗੁਰਾਂ ਦੇ ਰਾਹੀਂ, ਕੋਈ ਟਾਵਾਂ ਹੀ ਇਸ ਨੂੰ ਖਾ ਕੇ ਵੇਖਦਾ ਹੈ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਕਿਨੈ = ਕਿਸੇ ਨੇ। ਚਖਿ = ਚੱਖ ਕੇ।ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ।
 
अंतरि परगासु महा रसु पीवै दरि सचै सबदु वजावणिआ ॥१॥
Anṯar pargās mahā ras pīvai ḏar sacẖai sabaḏ vajāvaṇi▫ā. ||1||
The Divine Light dawns within, and the supreme essence is found. In the True Court, the Word of the Shabad vibrates. ||1||
ਉਸ ਦੇ ਅੰਦਰ ਰੱਬੀ ਨੂਰ ਉਦੈ ਹੋ ਆਉਂਦਾ ਹੈ, ਉਹ ਪਰਮ ਅੰਮ੍ਰਿਤ ਨੂੰ ਪਾਨ ਕਰਦਾ ਤੇ ਸੱਚੇ ਦਰਬਾਰ ਅੰਦਰ ਈਸ਼ਵਰੀ ਬਚਨ ਅਲਾਪਦਾ ਹੈ।
ਅੰਤਰਿ = ਅੰਦਰ, ਹਿਰਦੇ ਵਿਚ। ਪਰਗਾਸੁ = ਸਹੀ ਜੀਵਨ ਦੀ ਸੂਝ, ਚਾਨਣ। ਦਰਿ = ਦਰਿ ਤੇ ॥੧॥ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ ॥੧॥
 
हउ वारी जीउ वारी गुर चरणी चितु लावणिआ ॥
Ha▫o vārī jī▫o vārī gur cẖarṇī cẖiṯ lāvaṇi▫ā.
I am a sacrifice, my soul is a sacrifice, to those who focus their consciousness on the Guru's Feet.
ਮੈਂ ਘੋਲੀ ਹਾਂ, ਮੇਰੀ ਜਿੰਦ ਜਾਨ ਘੋਲੀ ਹੈ, ਉਨ੍ਹਾਂ ਉਤੋਂ ਜੋ ਗੁਰਾਂ ਦੇ ਪੈਰਾਂ ਨਾਲ ਆਪਣੇ ਮਨ ਨੂੰ ਜੋੜਦੇ ਹਨ।
xxxਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।
 
सतिगुरु है अम्रित सरु साचा मनु नावै मैलु चुकावणिआ ॥१॥ रहाउ ॥
Saṯgur hai amriṯ sar sācẖā man nāvai mail cẖukāvaṇi▫ā. ||1|| rahā▫o.
The True Guru is the True Pool of Nectar; bathing in it, the mind is washed clean of all filth. ||1||Pause||
ਸੱਚਾ ਗੁਰੂ ਆਬਿ-ਹਿਯਾਤ ਦਾ ਸੱਚਾ ਸਰੋਵਰ ਹੈ। ਉਸ ਵਿੱਚ ਇਸ਼ਨਾਨ ਕਰ ਕੇ, ਆਦਮੀ ਦੀ ਪਾਪਾਂ ਦੀ ਮਲੀਨਤਾ ਲਹਿ ਜਾਂਦੀ ਹੈ। ਠਹਿਰਾਉ।
ਅੰਮ੍ਰਿਤ ਸਰੁ = ਅੰਮ੍ਰਿਤ ਦਾ ਕੁੰਡ। ਸਾਚਾ = ਸਦਾ ਕਾਇਮ ਰਹਿਣ ਵਾਲਾ। ਨਾਵੈ = ਇਸ਼ਨਾਨ ਕਰਦਾ ਹੈ ॥੧॥ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ। (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ॥੧॥ ਰਹਾਉ॥
 
तेरा सचे किनै अंतु न पाइआ ॥
Ŧerā sacẖe kinai anṯ na pā▫i▫ā.
Your limits, O True Lord, are not known to anyone.
ਤੇਰਾ ਓੜਕ, ਹੇ ਸੱਚੇ ਸੁਆਮੀ! ਕੋਈ ਨਹੀਂ ਜਾਣਦਾ।
ਸਚੇ = ਹੇ ਸਦਾ-ਥਿਰ ਰਹਿਣ ਵਾਲੇ!ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭਾ।
 
गुर परसादि किनै विरलै चितु लाइआ ॥
Gur parsāḏ kinai virlai cẖiṯ lā▫i▫ā.
Rare are those who, by Guru's Grace, focus their consciousness on You.
ਗੁਰਾਂ ਦੀ ਦਇਆ ਦੁਆਰਾ ਕੋਈ ਟਾਵਾਂ ਪੁਰਸ਼ ਹੀ ਤੇਰੇ ਨਾਲ ਆਪਣਾ ਮਨ ਜੋੜਦਾ ਹੈ।
ਪਰਸਾਦਿ = ਕਿਰਪਾ ਨਾਲ।ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ।
 
तुधु सालाहि न रजा कबहूं सचे नावै की भुख लावणिआ ॥२॥
Ŧuḏẖ sālāhi na rajā kabahūʼn sacẖe nāvai kī bẖukẖ lāvaṇi▫ā. ||2||
Praising You, I am never satisfied; such is the hunger I feel for the True Name. ||2||
ਤੇਰੀ ਉਪਮਾ ਕਰਨ ਦੁਆਰਾ ਮੈਨੂੰ ਕਦਾਚਿਤ ਰੱਜ ਨਹੀਂ ਆਉਂਦਾ, ਐਨੀ ਬਹੁਤੀ ਖੁਦਿਆ ਸਤਿਨਾਮ ਦੀ ਮੈਨੂੰ ਲੱਗੀ ਹੋਈ ਹੈ।
ਨ ਰਜਾ = ਨ ਰੱਜਾਂ, ਮੈਂ ਨਹੀਂ ਰੱਜਦਾ। ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਕਬ ਹੂੰ = ਕਬ ਹੀ, ਕਦੇ ਭੀ। ਨਾਵੈ ਕੀ = ਨਾਮ ਦੀ ॥੨॥(ਹੇ ਪ੍ਰਭੂ! ਮਿਹਰ ਕਰ ਕਿ) ਮੈਂ ਤੇਰੀ ਸਿਫ਼ਤ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ ॥੨॥
 
एको वेखा अवरु न बीआ ॥
Ėko vekẖā avar na bī▫ā.
I see only the One, and no other.
ਮੈਂ ਕੇਵਲ ਇੱਕ ਪ੍ਰਭੂ ਨੂੰ ਦੇਖਦਾ ਹਾਂ ਤੇ ਕਿਸੇ ਹੋਰ ਦੂਸਰੇ ਨੂੰ ਨਹੀਂ।
ਵੇਖਾ = ਵੇਖਾਂ, ਮੈਂ ਵੇਖਦਾ ਹਾਂ। ਬੀਆ = ਦੂਜਾ।ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ)।
 
गुर परसादी अम्रितु पीआ ॥
Gur parsādī amriṯ pī▫ā.
By Guru's Grace, I drink in the Ambrosial Nectar.
ਗੁਰਾਂ ਦੀ ਮਿਹਰ ਦੁਆਰਾ ਮੈਂ ਨਾਮ ਦਾ ਆਬਿ-ਹਿਯਾਤ ਪਾਨ ਕਰਦਾ ਹਾਂ।
xxxਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ।
 
गुर कै सबदि तिखा निवारी सहजे सूखि समावणिआ ॥३॥
Gur kai sabaḏ ṯikẖā nivārī sėhje sūkẖ samāvaṇi▫ā. ||3||
My thirst is quenched by the Word of the Guru's Shabad; I am absorbed in intuitive peace and poise. ||3||
ਗੁਰਬਾਣੀ ਨਾਲ ਮੇਰੀ ਤੇਹ ਬੁਝ ਗਈ ਹੈ ਅਤੇ ਮੈਂ ਸੁਭਾਵਕ ਹੀ ਸਦੀਵੀ ਆਰਾਮ ਅੰਦਰ ਲੀਨ ਹੋ ਗਿਆ ਹਾਂ।
ਤਿਖਾ = (ਮਾਇਆ ਦੀ) ਤ੍ਰੇਹ, ਤ੍ਰਿਸ਼ਨਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ॥੩॥ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ ॥੩॥
 
रतनु पदारथु पलरि तिआगै ॥
Raṯan paḏārath palar ṯi▫āgai.
The Priceless Jewel is discarded like straw;
ਹਰੀ ਨਾਮ ਦੀ ਅਣਮੁੱਲੀ ਦੌਲਤ ਨੂੰ ਉਹ ਪਰਾਲੀ ਸਮਝ ਕੇ ਛੱਡ ਦਿੰਦਾ ਹੈ।
ਪਲਰਿ = ਤੋਰੀਏ ਦਾ ਨਾੜ।(ਗ਼ਾਫਲ ਮਨੁੱਖ) ਪਰਮਾਤਮਾ ਦੇ ਨਾਮ-ਰਤਨ ਨੂੰ (ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੇਸ਼ਟ) ਪਦਾਰਥ ਨੂੰ ਤੋਰੀਏ ਦੇ ਨਾੜ ਦੇ ਵੱਟੇ ਵਿਚ ਹੱਥੋਂ ਗਵਾਂਦਾ ਰਹਿੰਦਾ ਹੈ।
 
मनमुखु अंधा दूजै भाइ लागै ॥
Manmukẖ anḏẖā ḏūjai bẖā▫e lāgai.
the blind self-willed manmukhs are attached to the love of duality.
ਅੰਨ੍ਹਾ ਪ੍ਰਤੀਕੂਲ ਪੁਰਸ਼ ਹੋਰਸ ਦੇ ਪਿਆਰ ਨਾਲ ਚਿਮੜਿਆ ਹੋਇਆ ਹੈ।
ਦੂਜੈ ਭਾਇ = ਦੂਜੇ ਦੇ ਪਿਆਰ ਵਿਚ, ਪ੍ਰਭੂ ਤੋਂ ਬਿਨਾ ਹੋਰ ਦੇ ਪ੍ਰੇਮ ਵਿਚ।ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਪਿਆਰ ਵਿਚ ਫਸਿਆ ਰਹਿੰਦਾ ਹੈ।
 
जो बीजै सोई फलु पाए सुपनै सुखु न पावणिआ ॥४॥
Jo bījai so▫ī fal pā▫e supnai sukẖ na pāvṇi▫ā. ||4||
As they plant, so do they harvest. They shall not obtain peace, even in their dreams. ||4||
ਜੇਹੋ ਜੇਹਾ ਉਹ ਬੋਂਦਾ ਹੈ, ਉਹੋ ਜੇਹਾ ਮੇਵਾ ਹੀ ਉਹ ਪਾਉਂਦਾ ਹੈ। ਸੁਫਨੇ ਵਿੱਚ ਭੀ ਉਸ ਨੂੰ ਆਰਾਮ ਨਹੀਂ ਮਿਲਣਾ।
xxx॥੪॥ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ ॥੪॥
 
अपनी किरपा करे सोई जनु पाए ॥
Apnī kirpā kare so▫ī jan pā▫e.
Those who are blessed with His Mercy find the Lord.
ਜਿਸ ਪੁਰਸ਼ ਤੇ ਪ੍ਰਭੂ ਆਪਣੀ ਮਿਹਰ ਧਾਰਦਾ, ਓਹੀ ਉਸ ਨੂੰ ਪ੍ਰਾਪਤ ਹੁੰਦਾ ਹੈ।
xxxਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ,
 
गुर का सबदु मंनि वसाए ॥
Gur kā sabaḏ man vasā▫e.
The Word of the Guru's Shabad abides in the mind.
ਗੁਰਾਂ ਦੀ ਬਾਣੀ ਨੂੰ ਉਹ ਆਪਣੇ ਚਿੱਤ ਅੰਦਰ ਟਿਕਾਉਂਦਾ ਹੈ।
ਮੰਨਿ = ਮਨਿ, ਮਨ ਵਿਚ।(ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ।